ਪੰਜਾਬ ਵਿਧਾਨ ਸਭਾ ਦਾ ਇਜਲਾਸ 3 ਸਤੰਬਰ ਨੂੰ

412
Share

ਚੰਡੀਗੜ੍ਹ, 30 ਅਗਸਤ (ਪੰਜਾਬ ਮੇਲ)- ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 15ਵੇਂ ਸਮਾਗਮ (ਵਿਸ਼ੇਸ਼) ਲਈ 3 ਸਤੰਬਰ ਨੂੰ ਸਵੇਰੇ 10 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ।


Share