ਪੰਜਾਬ ਵਿਧਾਨ ਸਭਾ ਵੱਲੋਂ ਅਗਨੀਪਥ ਯੋਜਨਾ ਖ਼ਿਲਾਫ਼ ਮਤਾ ਪਾਸ

47
Share

ਚੰਡੀਗੜ੍ਹ, 30 ਜੂਨ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਨੇ ਕੇਂਦਰ ਦੀ ਅਗਨੀਪਥ ਯੋਜਨਾ ਵਿਰੁੱਧ ਮਤਾ ਪਾਸ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੇ ਦੋ ਵਿਧਾਇਕਾਂ ਅਸ਼ਵਨੀ ਸ਼ਰਮਾ ਅਤੇ ਜਾਂਗੀ ਲਾਲ ਮਹਾਜਨ ਨੇ ਪ੍ਰਸਤਾਵ ਦਾ ਵਿਰੋਧ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਮਤਾ ਸਦਨ ਵਿਚ ਪੇਸ਼ ਕੀਤਾ।

Share