ਪੰਜਾਬ ਸਰਕਾਰ ਨੇ ਕਮਲ ਕਿਸ਼ੋਰ ਯਾਦਵ ਨੂੰ ਕਮਿਸ਼ਨਰ-ਕਮ-ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਜੋਂ ਰੀ-ਡੈਜਿਗਨੇਟ ਕੀਤਾ

371
Share

ਚੰਡੀਗੜ, 30 ਅਗਸਤ (ਪੰਜਾਬ ਮੇਲ)- ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਸ੍ਰੀ ਕਮਲ ਕਿਸ਼ੋਰ ਯਾਦਵ, ਆਈ.ਏ.ਐਸ. (2003) ਨੂੰ ਕਮਿਸ਼ਨਰ-ਕਮ-ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਜੋਂ ਰੀ-ਡੈਜਿਗਨੇਟ ਕੀਤਾ ਗਿਆ ਹੈ।


Share