ਪੰਜਾਬ ਸਰਕਾਰ ਵੱਲੋਂ ਕੋਵਿਡ-19 ਪਾਬੰਦੀਆਂ ’ਚ ਸੋਧਾਂ

57
ਪਟਿਆਲਾ ’ਚ ਪਾਬੰਦੀ ਦੇ ਬਾਵਜੂਦ ਮੰਗਲਵਾਰ ਨੂੰ ਲਾਹੌਰੀ ਗੇਟ ’ਚ ਖੋਲ੍ਹੀਆਂ ਦੁਕਾਨਾਂ।
Share

-ਸ਼ਰਾਬ ਦੇ ਠੇਕਿਆਂ ਨੂੰ ਖੋਲ੍ਹਣ ਦੀ ਦਿੱਤੀ ਇਜਾਜ਼ਤ
ਚੰਡੀਗੜ੍ਹ, 4 ਮਈ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਆਪਣੀਆਂ ਕੋਵਿਡ-19 ਪਾਬੰਦੀਆਂ ’ਚ ਕੁੱਝ ਸੋਧਾਂ ਕੀਤੀਆਂ ਹਨ। ਹੁਣ ਤਾਜ਼ਾ ਹੁਕਮਾਂ ਮੁਤਾਬਕ ਕੁਝ ਗੈਰ ਜ਼ਰੂਰੀ ਚੀਜ਼ਾਂ ਜਿਵੇਂ ਸ਼ਰਾਬ ਦੇ ਠੇਕੇ, ਕਰਿਆਨੇ ਅਤੇ ਹਾਰਡਵੇਅਰ ਦੀਆਂ ਦੁਕਾਨਾਂ ਖੁੱਲ੍ਹਣਗੀਆਂ।

Share