ਪੱਛਮੀ ਬੰਗਾਲ ‘ਚ ਅਮਿਤ ਸ਼ਾਹ ਦੀ ਰੈਲੀ ’ਚ ਲੱਗੇ ‘ਗੋ ਬੈਕ’ ਦੇ ਨਾਅਰੇ

429
Share

ਕੋਲਕਾਤਾ, 18 ਫਰਵਰੀ (ਪੰਜਾਬ ਮੇਲ)- ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੀ ਜਨਤਕ ਰੈਲੀ ਦੌਰਾਨ ਉਸ ਵੇਲੇ ਸੁਰੱਖਿਆ ਏਜੰਸੀਆਂ ਨੂੰ ਭਾਜੜਾਂ ਪੈ ਗਈਆਂ ਜਦੋਂ ਇਕ ਔਰਤ ਨੇ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇੰਦਰਾ ਮੈਦਾਨ ਵਿੱਚ ਰੈਲੀ ਦੌਰਾਨ ਉਸ ਔਰਤ ਨੇ ਅਮਿਤ ਸ਼ਾਹ ਵਾਪਸ ਜਾਓ(ਗੋ ਬੈਕ ਅਮਿਤ ਸ਼ਾਹ) ਦੇ ਨਾਅਰੇ ਮਾਰੇ।


Share