ਫਲੋਰੀਡਾ ’ਚ ਚੱਲੀ ਗੋਲੀ, 4 ਜ਼ਖਮੀ

322
Share

ਸੈਕਰਾਮੈਂਟੋ, 2 ਨਵੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਓਰਲੈਂਡੋ, ਫਲੋਰਿਡਾ ’ਚ ਗੋਲੀ ਚੱਲ ਜਾਣ ਦੇ ਸਿੱਟੇ ਵਜੋਂ 4 ਲੋਕਾਂ ਦੇ ਜ਼ਖਮੀ ਹੋਣ ਦੀ ਰਿਪੋਰਟ ਹੈ। ਓਰਲੈਂਡੋ ਦੇ ਪੁਲਿਸ ਮੁਖੀ ਓਰਲੈਂਡੋ ਰੋਲੋਨ ਨੇ ਕਿਹਾ ਹੈ ਕਿ ਗੋਲੀਬਾਰ ਸੋਮਵਾਰ ਸਵੇਰ ਨੂੰ ਹੋਈ। ਉਨ੍ਹਾਂ ਕਿਹਾ ਕਿ ਜ਼ਖਮੀਆਂ ਵਿਚੋਂ ਸਾਰਿਆਂ ਦੀ ਹਾਲਤ ਸਥਿਰ ਹੈ। ਉਨ੍ਹਾਂ ਕਿਹਾ ਕਿ ਗੋਲੀਬਾਰੀ ਦੀ ਘਟਨਾ ਇਕ ਨਾਈਟ ਕਲੱਬ ਦੇ ਬਾਹਰਵਾਰ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਅਜੇ ਤੱਕ ਕਿਸੇ ਨੂੰ ਵੀ ਹਿਰਾਸਤ ਵਿਚ ਨਹੀਂ ਲਿਆ ਹੈ।

Share