ਫਿਲਪੀਨਜ਼ ਤੇ ਰੂਸ ਦੇ ਪੱਤਰਕਾਰਾਂ ਨੂੰ ਸ਼ਾਂਤੀ ਦਾ ਨੋਬਲ ਪੁਰਸਕਾਰ ਦੇਣ ਦਾ ਐਲਾਨ

947
Share

ਓਸਲੋ, 8 ਅਕਤੂਬਰ (ਪੰਜਾਬ ਮੇਲ)- ਫਿਲਪੀਨਜ਼ ਦੀ ਪੱਤਰਕਾਰ ਮਾਰੀਆ ਰੇਸਾ ਅਤੇ ਰੂਸ ਦੀ ਦਿਮਿੱਤਰੀ ਮੁਰਾਤੋਵ ਨੂੰ ਸ਼ਾਂਤੀ ਦਾ ਨੋਬਲ ਪੁਰਸਕਾਰ ਦੇਣ ਦਾ ਐਲਾਨ ਕੀਤਾ ਗਿਆ ਹੈ। ਦੋਵਾਂ ਨੂੰ ਪ੍ਰਗਟਾਵੇ ਦੀ ਆਜ਼ਾਦੀ ਲਈ ਲੜਾਈ ਲੜ ਵਾਸਤੇ ਇਹ ਸਨਮਾਨ ਦਿੱਤਾ ਜਾ ਰਿਹਾ ਹੈ।

Share