ਫੇਰ ਟਲੀ ਨਿਰਭਿਆ ਦੇ ਦੋਸ਼ੀਆਂ ਦੀ ਫਾਂਸੀ

715
Share

ਨਵੀਂ ਦਿੱਲੀ, 2 ਮਾਰਚ (ਪੰਜਾਬ ਮੇਲ) -2012 ਦੇ ਦਿੱਲੀ ਨਿਰਭਿਆ ਗੈਂਗਰੇਪ ਦੇ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਇੱਕ ਵਾਰ ਟਲ ਗਈ ਹੈ। ਇਸ ਦੌਰਾਨ ਕੋਰਟ ਨੇ ਇਹ ਫੈਸਲਾ ਸੁਣਾਇਆ। ਕੋਰਟ ਰੂਮ ‘ਚ ਨਿਰਭਿਆ ਦੇ ਮਾਤਾ-ਪਿਤਾ ਵੀ ਮੌਜੂਦ ਸੀ। ਪਟਿਆਲਾ ਕੋਰਟ ਨੇ ਅਗਲੀ ਸੁਣਵਾਈ ਤਕ ਫਾਂਸੀ ਦੀ ਸਜ਼ਾ ਟਾਲ ਦਿੱਤੀ ਹੈ।

ਦੱਸ ਦਈਏ ਕਿ ਇਹ ਤੀਜੀ ਵਾਰ ਹੈ ਜਦੋਂ ਇਨ੍ਹਾਂ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਟਲੀ ਹੈ। 


Share