#Featured

ਬਰਤਾਨੀਆ ‘ਚ 4 ਪੰਜਾਬੀ ਨੌਜਵਾਨਾਂ ‘ਤੇ ਡਿਲੀਵਰੀ ਡਰਾਈਵਰ ਦੀ ਹੱਤਿਆ ਕਰਨ ਦਾ ਦੋਸ਼

ਲੰਡਨ, 28 ਅਗਸਤ (ਪੰਜਾਬ ਮਲ)- ਪੱਛਮੀ ਇੰਗਲੈਂਡ ਭਾਰਤੀ ਮੂਲ ਦੇ 20 ਸਾਲਾਂ ਦੇ ਚਾਰ ਨੌਜਵਾਨਾਂ ਨੂੰ 23 ਸਾਲਾ ਡਿਲੀਵਰੀ ਡਰਾਈਵਰ ਦੀ ਹੱਤਿਆ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਕਤਲ ਦੇ ਮਾਮਲੇ ‘ਚ ਅਰਸ਼ਦੀਪ ਸਿੰਘ (24), ਜਗਦੀਪ ਸਿੰਘ (22), ਸ਼ਿਵਦੀਪ ਸਿੰਘ (26) ਅਤੇ ਮਨਜੋਤ ਸਿੰਘ (24) ਉੱਤੇ ਅਰਮਾਨ ਸਿੰਘ ਦੇ ਕਤਲ ਦੇ ਦੋਸ਼ ਲਾਏ ਗਏ ਸਨ ਅਤੇ ਪੰਜਵੇਂ ਅਣਪਛਾਤੇ ਵਿਅਕਤੀ ਨੂੰ ਪੁਲਿਸ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ।

Leave a comment