ਬਰਤਾਨੀਆ ਦੇ ਪ੍ਰਧਾਨ ਮੰਤਰੀ ਜੌਹਨਸਨ ਵੱਲੋਂ ਨਰਿੰਦਰ ਮੋਦੀ ਨੂੰ ਜੀ-7 ਸਿਖ਼ਰ ਸੰਮੇਲਨ ਲਈ ਸੱਦਾ

163
Share

ਨਵੀਂ ਦਿੱਲੀ, 17 ਜਨਵਰੀ (ਪੰਜਾਬ ਮੇਲ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਰਨਵਾਲ ਖੇਤਰ ਵਿਚ 11 ਤੋਂ 13 ਜੂਨ ਤੱਕ ਹੋਣ ਵਾਲੇ ਜੀ-7 ਸੰਮੇਲਨ ਸਿਖ਼ਰ ਸੰਮੇਲਨ ’ਚ ਹਿੱਸਾ ਲੈਣ ਲਈ ਸੱਦਾ ਦਿੱਤਾ ਹੈ। ਜੌਹਨਸਨ ਨੇ ਯੂ.ਕੇ. ਵਿਚ ਕਰੋਨਵਾਇਰਸ ਮਹਾਂਮਾਰੀ ਵਿਚ ਫੈਲਾਅ ਕਾਰਨ ਗਣਤੰਤਰ ਦਿਵਸ ਪਰੇਡ ਵਿਚ ਆਉਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਉਨ੍ਹਾਂ ਦੇ ਸਿਖ਼ਰ ਸੰਮੇਲਨ ਤੋਂ ਪਹਿਲਾਂ ਭਾਰਤ ਆਉਣ ਦੀ ਵੀ ਯੋਜਨਾ ਹੈ।

Share