Latest News ਬਾਇਡਨ ਪ੍ਰਸ਼ਾਸਨ ਭਾਰਤ ’ਚ ਵੀਜ਼ਾ ਅਰਜ਼ੀ ਪ੍ਰਕਿਰਿਆ ’ਚ ਹੋ ਰਹੀ ਦੇਰੀ ਤੋਂ ਜਾਣੂ : ਵ੍ਹਾਈਟ ਹਾਊਸ By Admin - December 9, 2022 31 ਵਾਸ਼ਿੰਗਟਨ, 9 ਦਸੰਬਰ (ਪੰਜਾਬ ਮੇਲ)- ਵ੍ਹਾਈਟ ਹਾਊਸ ਨੇ ਅੱਜ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦਾ ਪ੍ਰਸ਼ਾਸਨ ਭਾਰਤ ਵਿਚ ਵੀਜ਼ਾ ਅਰਜ਼ੀ ਪ੍ਰਕਿਰਿਆ ਵਿਚ ਹੋ ਰਹੀ ਦੇਰੀ ਤੋਂ ਜਾਣੂ ਹੈ ਅਤੇ ਇਨ੍ਹਾਂ ਵੀਜ਼ਾ ਸੇਵਾਵਾਂ ਦੀ ਮੰਗ ਨੂੰ ਪੂਰਾ ਕਰਨ ਲਈ ਕੰਮ ਕਰ ਰਿਹਾ ਹੈ।