ਬੰਗਲੌਰ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

240
Share

ਬੰਗਲੌਰ, 8 ਅਪ੍ਰੈਲ (ਪੰਜਾਬ ਮੇਲ)- ਇਸ ਸ਼ਹਿਰ ਦੇ ਪੁਲੀਸ ਕਮਿਸ਼ਨਰ ਕਮਲ ਪੰਤ ਨੇ ਅੱਜ ਕਿਹਾ ਕਿ ਸ਼ਹਿਰ ਦੇ ਚਾਰ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਧਮਾਕੇ ਦੀ ਧਮਕੀ ਮਿਲੀ ਹੈ ਅਤੇ ਪੁਲੀਸ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ।


Share