ਭਾਜਪਾ ਦੀ ਸਰਬਜੀਤ ਕੌਰ ਬਣੀ ਚੰਡੀਗੜ੍ਹ ਦੀ ਮੇਅਰ

170
Share

ਚੰਡੀਗੜ੍ਹ, 8 ਜਨਵਰੀ (ਪੰਜਾਬ ਮੇਲ)- ਭਾਜਪਾ ਨੇ ਚੰਡੀਗੜ੍ਹ ਮੇਅਰ ਦੀ ਚੋਣ ਜਿੱਤ ਲਈ ਹੈ। ਭਾਜਪਾ ਦੀ ਸਰਬਜੀਤ ਕੌਰ ਨੇ ਆਮ ਆਦਮੀ ਪਾਰਟੀ ਦੀ ਅੰਜੂ ਕਤਿਆਲ ਨੂੰ ਹਰਾਇਆ। ਇਸ ਚੋਣ ਵਿਚ ਭਾਜਪਾ ਨੂੰ 14 ਤੇ ਆਮ ਆਦਮੀ ਪਾਰਟੀ ਨੂੰ 13 ਵੋਟਾਂ ਮਿਲੀਆਂ ਹਨ ਜਦਕਿ ਆਮ ਆਦਮੀ ਪਾਰਟੀ ਦੀ ਇਕ ਵੋਟ ਕਿਸੇ ਕਾਰਨ ਰੱਦ ਕਰ ਦਿੱਤੀ ਗਈ। ਇਸ ਗੱਲ ਦਾ ਪਤਾ ਲੱਗਦੇ ਹੀ ਆਪ ਕੌਂਸਲਰਾਂ ਨੇ ਨਗਰ ਨਿਗਮ ਹਾਊਸ ਵਿਚ ਹੰਗਾਮਾ ਕੀਤਾ।


Share