ਭਾਜਪਾ ਨੇਤਾ ਤੇ ਸਾਬਕਾ ਮੰਤਰੀ ਬਾਬੁਲ ਸੁਪਰੀਓ ਤਿ੍ਰਣਮੂਲ ਕਾਂਗਰਸ ’ਚ ਸ਼ਾਮਲ

584
Share

ਕੋਲਕਾਤਾ, 18 ਸਤੰਬਰ (ਪੰਜਾਬ ਮੇਲ)- ਭਾਜਪਾ ਨੇਤਾ ਅਤੇ ਸਾਬਕਾ ਮੰਤਰੀ ਬਾਬੁਲ ਸੁਪਰੀਓ ਕੋਲਕਾਤਾ ’ਚ ਤਿ੍ਰਣਮੂਲ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਹਾਲ ਹੀ ਵਿਚ ਕੇਂਦਰੀ ਮੰਤਰੀ ਦਾ ਅਹੁਦਾ ਛੱਡ ਦਿੱਤਾ ਸੀ। ਉਨ੍ਹਾਂ ਨੇ ਸੰਸਦ ਮੈਂਬਰ ਹੁੰਦਿਆਂ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਵੀ ਲੜੀਆਂ।

Share