ਭਾਜਪਾ ਸੰਸਦ ਮੈਂਬਰ ਸੁਬਰਾਮਨੀਅਨ ਸਵਾਮੀ ਵੱਲੋਂ ਕਿਸਾਨ ਅੰਦੋਲਨ ਪ੍ਰਤੀ ਕੇਂਦਰ ਦੇ ਰਵੱਈਏ ਦੀ ਆਲੋਚਨਾ

482
Share

ਕਿਹਾ: ਕਿਸਾਨਾਂ ਦਾ ਅੰਦੋਲਨ ਛੇਤੀ ਬਣ ਸਕਦਾ ਹੈ ਅੰਤਰਰਾਸ਼ਟਰੀ ਮੁੱਦਾ
ਚੰਡੀਗੜ੍ਹ, 13 ਫਰਵਰੀ (ਪੰਜਾਬ ਮੇਲ)- ਭਾਜਪਾ ਦੇ ਸੰਸਦ ਮੈਂਬਰ ਸੁਬਰਾਮਨੀਅਨ ਸਵਾਮੀ ਨੇ ਅੱਜ ਟਵੀਟ ਕਰਕੇ ਕੇਂਦਰ ਦੇ ਕਿਸਾਨ ਅੰਦੋਲਨ ਪ੍ਰਤੀ ਰਵੱਈਏ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਜਲਦੀ ਅੰਤਰਰਾਸ਼ਟਰੀ ਮੁੱਦਾ ਬਣ ਸਕਦਾ ਹੈ ਕਿਉਂਕਿ ਮਨੁੱਖੀ ਅਧਿਕਾਰ ਸਮੂਹ ਸੰਯੁਕਤ ਰਾਸ਼ਟਰ ਦੇ ਕੌਮਾਂਤਰੀ ਕਿਰਤ ਸੰਗਠਨ ਤੱਕ ਪਹੁੰਚਣ ਦੀ ਯੋਜਨਾ ਬਣਾ ਰਹੇ ਹਨ। ਸੰਯੁਕਤ ਰਾਸ਼ਟਰ ਦੀ ਇਸ ਬਾਡੀ ਦਾ ਭਾਰਤ ਵੀ ਮੈਂਬਰ ਹੈ।

Share