ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਕੋਵਿਡ ਨੈਗੇਟਿਵ

126
Share

ਦੁਬਈ, 28 ਅਗਸਤ (ਪੰਜਾਬ ਮੇਲ)- ਮੁੱਖ ਕੋਚ ਰਾਹੁਲ ਦ੍ਰਾਵਿੜ ਦਾ ਕੋਵਿਡ-19 ਦਾ ਟੈਸਟ ਨੈਗੇਟਿਵ ਆਇਆ ਹੈ ਅਤੇ ਉਹ ਐਤਵਾਰ ਨੂੰ ਇੱਥੇ ਪਾਕਿਸਤਾਨ ਵਿਰੁੱਧ ਏਸ਼ੀਆ ਕੱਪ ਦੇ ਮੈਚ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਵਿਚ ਸ਼ਾਮਲ ਹੋਣ ਲਈ ਤਿਆਰ ਹਨ। ਸਾਬਕਾ ਤਜਰਬੇਕਾਰ ਬੱਲੇਬਾਜ਼ ਦ੍ਰਾਵਿੜ ਮਹਾਂਦੀਪੀ ਟੂਰਨਾਮੈਂਟ ਲਈ ਟੀਮ ਦੀ ਰਵਾਨਗੀ ਤੋਂ ਪਹਿਲਾਂ ਕਰੋਨਾ ਪਾਜ਼ੇਟਿਵ ਆੲੇ ਸਨ ਪਰ ਹੁਣ ਉਹ ਪੂਰੀ ਤਰ੍ਹਾਂ ਠੀਕ ਹੋ ਗਿਆ ਹੈ।


Share