ਮੁੰਬਈ, 7 ਜੂਨ (ਪੰਜਾਬ ਮੇਲ)- ਭਾਰਤੀ ਸ਼ੇਅਰ ਬਾਜ਼ਾਰ ਵਿਚ ਅੱਜ ਰੌਣਕ ਰਹੀ। 30 ਸ਼ੇਅਰਾਂ ਵਾਲਾ ਸੈਂਸੈਕਸ 1,618.85 ਅੰਕ ਵੱਧ ਕੇ 76,693.36 ਦੇ ਨਵੇਂ ਸਰਬਕਾਲੀ ਉੱਚ ਪੱਧਰ ‘ਤੇ ਬੰਦ ਹੋਇਆ, ਜਦਕਿ ਨਿਫਟੀ 468.75 ਅੰਕ ਚੜ੍ਹ ਕੇ 23,290.15 ਦੇ ਨਵੇਂ ਰਿਕਾਰਡ ‘ਤੇ ਬੰਦ ਹੋਇਆ।