ਭਾਰਤੀ ਹਾਕੀ ਉਪ ਕਪਤਾਨ ਹਰਮਨਪ੍ਰੀਤ ਸਿੰਘ ਲਗਾਤਾਰ ਦੂਜੇ ਸਾਲ ਐੱਫ.ਆਈ.ਐੱਚ. ਦਾ ਸਰਵੋਤਮ ਖਿਡਾਰੀ ਚੁਣਿਆ

45
Share

ਨਵੀਂ ਦਿੱਲੀ, 7 ਅਕਤੂਬਰ (ਪੰਜਾਬ ਮੇਲ)- ਭਾਰਤੀ ਹਾਕੀ ਦੇ ਡਿਫੈਂਡਰ ਤੇ ਉਪ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਅੱਜ ਇਥੇ ਲਗਾਤਾਰ ਦੂਜੀ ਵਾਰ ਪੁਰਸ਼ ਵਰਗ ਵਿਚ ਐੱਫ.ਆਈ.ਐੱਚ. ਦਾ ਸਾਲ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ। ਹਰਮਨਪ੍ਰੀਤ ਲਗਾਤਾਰ ਸਾਲਾਂ ’ਚ ਪੁਰਸ਼ ਵਰਗ ’ਚ ਪਲੇਅਰ ਆਫ ਦਿ ਈਅਰ ਦਾ ਐਵਾਰਡ ਜਿੱਤਣ ਵਾਲਾ ਚੌਥਾ ਖਿਡਾਰੀ ਹੈ।

Share