ਭਾਰਤ-ਚੀਨ ਅਸਲ ਕੰਟਰੋਲ ਰੇਖਾ ਦੇ ਮਸਲੇ ਨੂੰ ਸੁਲਝਾਉਣ ਲਈ ਸਹਿਮਤ

92
Share

ਨਵੀਂ ਦਿੱਲੀ, 15 ਜੁਲਾਈ (ਪੰਜਾਬ ਮੇਲ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਦੁਸ਼ਾਂਬੇ (ਤਜ਼ਾਕਿਸਤਾਨ) ਵਿਚ ਆਪਣੇ ਚੀਨੀ ਹਮਰੁਤਬਾ ਵਾਂਗ ਯੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਫੌਜੀ ਕਮਾਂਡਰਾਂ ਦੀ ਬੈਠਕ ਵਿੱ ਸਰਹੱਦੀ ਤਣਾਅ ਦੇ ਸਾਰੇ ਲਟਕਦੇ ਮਸਲਿਆਂ ਉੱਤੇ ਵਿਚਾਰ ਵਟਾਂਦਰਾ ਕਰਨ ਅਤੇ ਆਪਸੀ ਸਵੀਕਾਰਯੋਗ ਹੱਲ ਲੱਭਣ ਲਈ ਸਹਿਮਤੀ ਦਿੱਤੀ। ਇਹ ਸਹਿਮਤੀ ਐੱਸ.ਸੀ.ਓ. ਦੇ ਮੰਤਰੀ ਮੰਡਲ ਪੱਤਰ ਦੀ ਮੀਟਿੰਗ ਤੋਂ ਵੱਖਰੀ ਮੁਲਾਕਾਤ ਵਿਚ ਹੋਈ।

Share