ਭਾਰਤ ’ਚ ਕੋਵਿਡ-19 ਦੇ 62 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

419
Share

-ਪੰਜਾਬ ’ਚ 45 ਵਿਅਕਤੀਆਂ ਦੀ ਗਈਆਂ ਜਾਨਾਂ
ਨਵੀਂ ਦਿੱਲੀ, 28 ਮਾਰਚ (ਪੰਜਾਬ ਮੇਲ)- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 62,714 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਇਸ ਸਾਲ ਇਕ ਦਿਨ ਵਿਚ ਸਭ ਤੋਂ ਵੱਧ ਮਾਮਲੇ ਹਨ। ਇਸ ਦੇ ਨਾਲ ਦੇਸ਼ ਵਿੱਚ ਕਰੋਨਾ ਮਾਮਲਿਆਂ ਦੀ ਕੁੱਲ ਗਿਣਤੀ ਵਧ ਕੇ 1,19,71,624 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 312 ਹੋਰ ਜਾਨਾਂ ਦੇ ਨੁਕਸਾਨ ਨਾਲ ਮਰਨ ਵਾਲਿਆਂ ਦੀ ਗਿਣਤੀ 1,61,552 ਹੋ ਗਈ ਹੈ। ਪੰਜਾਬ ਵਿੱਚ ਕਰੋਨਾ ਕਾਰਨ 45 ਮੌਤਾਂ ਤੋਂ ਬਾਅਦ ਮਰਨ ਵਾਲਿਆਂ ਦੀ ਕੁੱਲ ਗਿਣਤੀ 6621 ਹੋ ਗਈ ਹੈ।

Share