24.3 C
Sacramento
Tuesday, September 26, 2023
spot_img

ਭਾਰਤ ਤੋਂ ਚੀਨ ਦੇ ਲੋਕ ਅਮਰੀਕਾ ਵਿੱਚ ਢੌਂਕੀ ਲਗਾ ਕੇ ਦਾਖਲ ਹੋਣ ਦੀ ਕਰ ਰਹੇਕੋਸ਼ਿਸ਼

ਨਵੀਂ ਦਿੱਲੀ, 14 ਜੁਲਾਈ (ਪੰਜਾਬ ਮੇਲ)- ਭਾਰਤ ਤੋਂ ਹੁਣ ਚੀਨ ਦੇ ਲੋਕ ਵੀ ਅਮਰੀਕਾ ਵਿੱਚ ਢੌਂਕੀ ਲਗਾ ਕੇ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਅਤੇ ਵੱਡੀ ਗਿਣਤੀ ਵਿੱਚ ਚੀਨ ਦੇ ਲੋਕ ਬੌਰਡਰ ਪਾਰ ਕਰਦੇ ਫੜ੍ਹੇ ਵੀ ਗਏ ਹਨ। ਚੀਨ ਤੋਂ ਹਜ਼ਾਰਾਂ ਲੋਕ ਰੁਜ਼ਗਾਰ ਅਤੇ ਆਜ਼ਾਦੀ ਦੀ ਭਾਲ ਵਿਚ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋ ਰਹੇ ਹਨ

 ਇਹ ਦਾਅਵਾ ਇੱਕ ਮੀਡੀਆ ਰਿਪੋਰਟ ਵਿੱਚ ਕੀਤਾ ਗਿਆ ਹੈ। ਇਸ ਦੇ ਮੁਤਾਬਕ- ਅਕਤੂਬਰ 2022 ਤੋਂ ਮਾਰਚ 2023 ਦਰਮਿਆਨ ਅਮਰੀਕਾ-ਮੈਕਸੀਕੋ ਸਰਹੱਦ ਤੇ 6500 ਚੀਨੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਖਾਸ ਗੱਲ ਇਹ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਚੀਨੀ – ਲੈਟਿਨ ਅਮਰੀਕੀ ਦੇਸ਼ਾਂ ਦਾ ਰਸਤਾ ਅਪਣਾਉਂਦੇ ਹਨ। ਇਨ੍ਹਾਂ ਦੇਸ਼ਾਂ ਵਿੱਚ ਉਨ੍ਹਾਂ ਨਾਲ ਬਲਾਤਕਾਰਲੁੱਟ-ਖਸੁੱਟ ਅਤੇ ਕਤਲ ਦੀਆਂ ਅਣਗਿਣਤ ਹੈ ਕਿ ਇਹ ਅੰਕੜਾ ਇਕ ਸਾਲ ਪਹਿਲਾਂ (ਅਕਤੂਬਰ 2021 ਤੋਂ ਮਾਰਚ 2022) ਨਾਲੋਂ 15 ਗੁਣਾ ਜ਼ਿਆਦਾ ਹੈ

ਪਾਕਿਸਤਾਨ ਅਤੇ ਕਈ ਅਫਰੀਕੀ ਦੇਸ਼ਾਂ ਦੇ ਨਾਗਰਿਕ ਬਿਹਤਰ ਜ਼ਿੰਦਗੀ ਦੀ ਭਾਲ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਯੂਰਪੀ ਦੇਸ਼ਾਂ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹਨ। ਪਿਛਲੇ ਮਹੀਨੇ 300 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਡੁੱਬ ਗਈ ਸੀ। ਜਿਸ ਵਿੱਚ 220 ਲੋਕ ਸਵਾਰ ਸਨ ਜਿਹਨਾਂ ਦੇ ਮਰਨ ਦੀ ਪੁਸ਼ਟੀ ਹੋਈ ਚੁੱਕੀ ਹੈ। ਇਸ ਵਿੱਚ ਜ਼ਿਆਦਾਤਰ ਪਾਕਿਸਤਾਨੀ ਸਨ

ਘਟਨਾਵਾਂ ਵਾਪਰ ਚੁੱਕੀਆਂ ਹਨ। ਚੀਨ ਦੀ ਸ਼ੀ ਜਿਨਪਿੰਗ ਸਰਕਾਰ ਭਾਵੇਂ ‘ਚਾਈਨੀਜ਼ ਡਰੀਮ’ ਦੇ ਦਾਅਵੇ ਕਰੇ ਪਰ ਇੱਥੋਂ ਦੇ ਲੋਕ ਹਰ ਕੀਮਤ ‘ਤੇ ਦੇਸ਼ ਛੱਡ ਕੇ ਭੱਜਣਾ ਚਾਹੁੰਦੇ ਹਨ

ਹਾਲ ਹੀ ਚ ਅਮਰੀਕੀ ਮੀਡੀਆ ਨੇ ਚੀਨੀ ਨਾਗਰਿਕਾਂ ਦੇ ਅਮਰੀਕੀ ਸੁਪਨੇ ਤੇ ਇਕ ਰਿਪੋਰਟ ਪ੍ਰਕਾਸ਼ਿਤ ਕੀਤੀ। ਚੀਨੀ ਪ੍ਰਵਾਸੀਆਂ ਦੇ ਅੰਕੜਿਆਂ ਤੇ ਨਜ਼ਰ ਮਾਰੀਏ ਤਾਂ ਰਿਪੋਰਟ ਦੀ ਗੱਲ ਸਹੀ ਸਾਬਤ ਹੁੰਦੀ ਹੈ। ਅਕਤੂਬਰ 2022 ਤੋਂ ਮਾਰਚ 2023 ਦਰਮਿਆਨ ਅਮਰੀਕਾ-ਮੈਕਸੀਕੋ ਸਰਹੱਦ ਤੇ ਹੀ 6500 ਚੀਨੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। 2021-22 ਦੀ ਇਸੇ ਮਿਆਦ ਦੌਰਾਨ ਇਹ ਅੰਕੜਾ 15 ਗੁਣਾ ਘੱਟ ਸੀ

ਹੁਣ ਚੀਨੀ ਨਾਗਰਿਕ ਵੀ ਇਸ ਖਤਰਨਾਕ ਅਤੇ ਘਾਤਕ ਰਸਤੇ ਤੇ ਚੱਲ ਰਹੇ ਹਨ। ਫਰਕ ਸਿਰਫ ਇਹ ਹੈ ਕਿ ਉਹ ਸੜਕੀ ਰਸਤੇ ਅਤੇ ਮੋਟੀ ਰਕਮ ਖਰਚ ਕੇ ਅਮਰੀਕਾ ਪਹੁੰਚਣਾ ਚਾਹੁੰਦੇ ਹਨ। ਚੀਨ ਦੇ ਨਾਗਰਿਕ ਕਰੀਬ ਹਜ਼ਾਰ ਡਾਲਰ ਖਰਚ ਕੇ ਇਕਵਾਡੋਰ ਪਹੁੰਚੇ ਹਨ। ਇਸ ਦਾ ਕਾਰਨ ਇਹ ਹੈ ਕਿ ਉਨ੍ਹਾਂ ਦੀ ਇੱਥੇ ਵੀਜ਼ਾ ਮੁਕਤ ਐਂਟਰੀ ਹੈ। ਇਸ ਤੋਂ ਬਾਅਦ ਉਹ ਮੈਕਸੀਕੋ ਪਹੁੰਚ ਜਾਂਦੇ ਹਨ। ਇਸ ਦੇ ਲਈ ਉਹਨਾਂ ਨੂੰ ਮੋਟੀ ਰਿਸ਼ਵਤ ਦੇਣੀ ਪੈਂਦੀ ਹੈ। ਇਸ ਤੋਂ ਬਾਅਦ ਫਰਜ਼ੀ ਯਾਤਰਾ ਦਸਤਾਵੇਜ਼ ਮਿਲਦੇ ਹਨ।

Related Articles

Stay Connected

0FansLike
3,873FollowersFollow
21,200SubscribersSubscribe
- Advertisement -spot_img

Latest Articles