ਭਾਰਤ ਦੇ ਪ੍ਰੋਫੈਸਰ ਬਿਮਲ ਪਟੇਲ ਕੌਮਾਂਤਰੀ ਕਾਨੂੰਨ ਕਮਿਸ਼ਨ ਦੇ ਮੈਂਬਰ ਚੁਣੇ ਗਏ

282
Share

ਨਵੀਂ ਦਿੱਲੀ, 13 ਨਵੰਬਰ (ਪੰਜਾਬ ਮੇਲ)- ਭਾਰਤ ਦੇ ਪ੍ਰੋਫੈਸਰ ਬਿਮਲ ਪਟੇਲ ਨੂੰ ਕੌਮਾਂਤਰੀ ਕਾਨੂੰਨ ਕਮਿਸ਼ਨ ਦਾ ਪੰਜ ਸਾਲ ਲਈ ਮੈਂਬਰ ਚੁਣਿਆ ਗਿਆ ਹੈ। ਇਹ ਸੰਯੁਕਤ ਰਾਸ਼ਟਰ ਦੇ ਕਾਨੂੰਨੀ ਮਾਹਿਰਾਂ ਦੀ ਸੰਸਥਾ ਹੈ। ਪ੍ਰੋਫੈਸਰ ਪਟੇਲ ਰਾਸ਼ਟਰੀ ਰਕਸ਼ਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਅਤੇ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਬੋਰਡ ਦੇ ਮੈਂਬਰ ਹਨ।

Share