ਭਾਰਤ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਦੀ ਵੋਟਿੰਗ ’ਚੋਂ ਨਹੀਂ ਲਿਆ ਹਿੱਸਾ

163
Share

-ਸੁਤੰਤਰ ਕੌਮਾਂਤਰੀ ਜਾਂਚ ਆਯੋਗ ਦੀ ਸਥਾਪਨਾ ਲਈ ਹੋਈ ਮੀਟਿੰਗ
ਸੰਯੁਕਤ ਰਾਸ਼ਟਰ, 4 ਮਾਰਚ (ਪੰਜਾਬ ਮੇਲ)- ਭਾਰਤ ਨੇ ਯੂਕਰੇਨ ’ਤੇ ਰੂਸੀ ਹਮਲੇ ਤੋਂ ਬਾਅਦ ਸੁਤੰਤਰ ਕੌਮਾਂਤਰੀ ਜਾਂਚ ਆਯੋਗ ਦੀ ਸਥਾਪਨਾ ਲਈ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਦੀ ਵੋਟਿੰਗ ’ਚ ਹਿੱਸਾ ਨਹੀਂ ਲਿਆ। ਇਸ ਤੋਂ ਪਹਿਲਾਂ ਬੇਲਾਰੂਸ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਨੇ ਅੱਜ ਕਿਹਾ ਕਿ ਉਨਾਂ ਦੀਆਂ ਫੌਜਾਂ ਯੂਕਰੇਨ ਖਿਲਾਫ਼ ਯੁੱਧ ਵਿਚ ਹਿੱਸਾ ਨਹੀਂ ਲੈਣਗੀਆਂ।

Share