ਭਿ੍ਰਸ਼ਟਾਚਾਰ ਮਾਮਲਾ; ਇਜ਼ਰਾਇਲੀ ਪ੍ਰਧਾਨ ਮੰਤਰੀ ਨੇਤਨਯਾਹੂ ਅਦਾਲਤ ’ਚ ਹੋਏ ਪੇਸ਼

283
Share

ਸ਼ਲਮ, 5 ਅਪ੍ਰੈਲ (ਪੰਜਾਬ ਮੇਲ)-ਇਜ਼ਰਾਇਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਭਿ੍ਰਸ਼ਟਾਚਾਰ ਮਾਮਲੇ ਵਿਚ ਆਪਣੇ ਖਿਲਾਫ਼ ਚੱਲ ਰਹੇ ਮੁਕੱਦਮੇ ਦੀ ਸੁਣਵਾਈ ’ਚ ਹਿੱਸਾ ਲੈਣ ਲਈ ਸੋਮਵਾਰ ਨੂੰ ਅਦਾਲਤ ’ਚ ਪੇਸ਼ ਹੋਏ। ਉਧਰ, ਦੇਸ਼ ਦੀਆਂ ਸਿਆਸੀ ਪਾਰਟੀਆਂ ਇਸ ਗੱਲ ’ਤੇ ਵਿਚਾਰ-ਵਟਾਂਦਰਾ ਕਰਨ ’ਚ ਰੁੱਝੀਆਂ ਹੋਈਆਂ ਹਨ ਕਿ ਪਿਛਲੇ ਮਹੀਨੇ ਬੇਨਤੀਜਾ ਰਹੀਆਂ ਚੋਣਾਂ ਤੋਂ ਬਾਅਦ ਸਰਕਾਰ ਬਣਾਉਣੀ ਚਾਹੀਦੀ ਹੈ ਜਾਂ ਅਸਤੀਫ਼ਾ ਦੇ ਕੇ ਉਨ੍ਹਾਂ ਖਿਲਾਫ਼ ਚੱਲ ਰਹੇ ਕਾਨੂੰਨੀ ਮਾਮਲਿਆਂ ’ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।

Share