ਮਨੀ ਲਾਂਡਰਿੰਗ ਮਾਮਲੇ ’ਚ ਈ.ਡੀ. ਵੱਲੋਂ ਨੈਸ਼ਨਲ ਹੈਰਾਲਡ ਦੇ ਦਫ਼ਤਰ ਸਮੇਤ 12 ਥਾਵਾਂ ’ਤੇ ਛਾਪੇ

52
Share

ਨਵੀਂ ਦਿੱਲੀ, 2 ਅਗਸਤ (ਪੰਜਾਬ ਮੇਲ)- ਮਨੀ ਲਾਂਡਰਿੰਗ ਮਾਮਲੇ ’ਚ ਐਨਫੋਰਮੈਂਟ ਡਾਇਰੈਕਟੋਰੇਟ ਨੇ ਕਾਂਗਰਸ ਦੀ ਮਲਕੀਅਤ ਵਾਲੇ ਨੈਸ਼ਨਲ ਹੈਰਾਲਡ ਅਖ਼ਬਾਰ ਦੇ ਦਿੱਲੀ ਦਫਤਰ ਸਮੇਤ 12 ਥਾਵਾਂ ’ਤੇ ਛਾਪੇਮਾਰੀ ਕੀਤੀ।

Share