ਮਨੀ ਲਾਂਡਰਿੰਗ ਮਾਮਲੇ ’ਚ ਵਿਸ਼ੇਸ਼ ਅਦਾਲਤ ਨੇ ਸੰਜੈ ਰਾਊਤ ਦੇ ਈ.ਡੀ. ਰਿਮਾਂਡ ’ਚ 8 ਤੱਕ ਵਾਧਾ ਕੀਤਾ

46
Share

ਮੁੰਬਈ, 4 ਅਗਸਤ (ਪੰਜਾਬ ਮੇਲ)- ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਦੀ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ। ਹਿਰਾਸਤ ਵਿਚ ਵਾਧਾ ਕਰਦੇ ਹੋਏ ਅਦਾਲਤ ਨੇ ਨੋਟ ਕੀਤਾ ਕਿ ਈ.ਡੀ. ਨੇ ਜਾਂਚ ਵਿਚ ਪ੍ਰਗਤੀ ਕੀਤੀ ਹੈ।

Share