ਮਾਣਹਾਨੀ ਮਾਮਲੇ ’ਚ ਅਮਿਤ ਸ਼ਾਹ ਨੂੰ ਵਿਸ਼ੇਸ਼ ਅਦਾਲਤ ਵੱਲੋਂ ਸੰਮਨ

275
Share

ਕੋਲਕਾਤਾ, 19 ਫਰਵਰੀ (ਪੰਜਾਬ ਮੇਲ)- ਪੱਛਮੀ ਬੰਗਾਲ ’ਚ ਸੰਸਦ ਮੈਂਬਰਾਂ ਤੇ ਵਿਧਾਇਕਾਂ ਖ਼ਿਲਾਫ਼ ਮਾਮਲਿਆਂ ’ਤੇ ਸੁਣਵਾਈ ਲਈ ਕਾਇਮ ਵਿਸ਼ੇਸ਼ ਅਦਾਲਤ ਨੇ ਤਿ੍ਰਣਮੂਲ ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਵੱਲੋਂ ਦਰਜ ਕਰਵਾਏ ਮਾਨਹਾਨੀ ਮਾਮਲੇ ’ਚ ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ 22 ਫਰਵਰੀ ਨੂੰ ਨਿੱਜੀ ਜਾਂ ਵਕੀਲ ਰਾਹੀਂ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ।

Share