#PUNJAB

ਮੀਂਹ ਨਾਲ ਪੰਜਾਬ ਤੇ ਹਰਿਆਣਾ ’ਚ ਡਿੱਗਿਆ ਤਾਪਮਾਨ, ਲੋਕਾਂ ਨੂੰ ਗਰਮੀ ਤੋਂ ਰਾਹਤ

ਚੰਡੀਗੜ੍ਹ, 25 ਮਈ (ਪੰਜਾਬ ਮੇਲ)- ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਰਾਤ ਨੂੰ ਮੀਂਹ ਪੈਣ ਕਾਰਨ ਤਾਪਮਾਨ ਹੇਠਾਂ ਆ ਗਿਆ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਫਰੀਦਕੋਟ, ਮੁਹਾਲੀ, ਐੱਸਬੀਐੱਸ ਨਗਰ, ਫਤਹਿਗੜ੍ਹ ਸਾਹਿਬ, ਰੂਪਨਗਰ, ਅੰਬਾਲਾ, ਨਾਰਨੌਲ, ਰੋਹਤਕ, ਯਮੁਨਾਨਗਰ, ਪੰਚਕੂਲਾ ਸਮੇਤ ਹੋਰ ਥਾਵਾਂ ‘ਤੇ ਬੁੱਧਵਾਰ ਰਾਤ ਨੂੰ ਮੀਂਹ ਪਿਆ।

Leave a comment