Latest NewsNewsPunjab ਮੁਹਾਲੀ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਪਟਿਆਲਾ ਜੇਲ੍ਹ ਭੇਜਿਆ By Admin - November 18, 2021 262 Shareਮੁਹਾਲੀ, 18 ਨਵੰਬਰ (ਪੰਜਾਬ ਮੇਲ)- ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ਵਿਚ ਈਡੀ ਵੱਲੋਂ ਮੰਗੇ ਸੱਤ ਦਿਨ ਦੇ ਰਿਮਾਂਡ ਤੋਂ ਬਾਅਦ ਇਥੋਂ ਦੀ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ। ਅਦਾਲਤ ਦੇ ਬਾਹਰ ਵੱਡੀ ਗਿਣਤੀ ’ਚ ਪਹੁੰਚੇ ਖਹਿਰਾ ਦੇ ਸਮਰਥਕਾਂ ਨੇ ਨਾਅਰੇਬਾਜ਼ੀ ਕੀਤੀ। Share