ਮੁੱਖ ਮੰਤਰੀ ਚੰਨੀ ਦੇ ਭਾਣਜੇ ਨੂੰ 14 ਦਿਨ ਲਈ ਜੁਡੀਸ਼ਲ ਰਿਮਾਂਡ ’ਤੇ ਜੇਲ੍ਹ ਭੇਜਿਆ

183
Share

ਜਲੰਧਰ, 11 ਫਰਵਰੀ (ਪੰਜਾਬ ਮੇਲ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅਦਾਲਤ ਨੇ 14 ਦਿਨਾਂ ਲਈ ਜੁਡੀਸ਼ਲ ਰਿਮਾਂਡ ’ਤੇ ਕਪੂਰਥਲਾ ਜੇਲ੍ਹ ’ਚ ਭੇਜ ਦਿੱਤਾ ਗਿਆ ਹੈ। ਈ.ਡੀ. ਨੇ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਸੀ।

Share