#PUNJAB

ਯੁਵਰਾਜ ਸਿੰਘ ਵੱਲੋਂ ਗੁਰਦਾਸਪੁਰ ਤੋਂ ਲੋਕ ਸਭਾ election ਲੜਨ ਬਾਰੇ ਰਿਪੋਰਟਾਂ ਰੱਦ

ਚੰਡੀਗੜ੍ਹ, 2 ਮਾਰਚ (ਪੰਜਾਬ ਮੇਲ)- ਭਾਰਤ ਦੇ ਸਾਬਕਾ ਹਰਫਨਮੌਲਾ ਯੁਵਰਾਜ ਸਿੰਘ ਨੇ ਗੁਰਦਾਸਪੁਰ ਤੋਂ ਲੋਕ ਸਭਾ ਚੋਣ ਲੜਨ ਬਾਰੇ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਹੈ। 42 ਸਾਲਾ ਸਾਬਕਾ ਕ੍ਰਿਕਟਰ ਨੇ ਨੇ ਐਕਸ ‘ਤੇ ਕਿਹਾ ਕਿ ਮੀਡੀਆ ਰਿਪੋਰਟਾਂ ਦੇ ਉਲਟ ਮੈਂ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਿਹਾ।