ਯੂਪੀ ਹਿੰਸਾ: ਹੁਣ ਤੱਕ 327 ਵਿਅਕਤੀ ਗ੍ਰਿਫ਼ਤਾਰ

79
Share

ਲਖਨਊ, 14 ਜੂਨ (ਪੰਜਾਬ ਮੇਲ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੁਅੱਤਲ ਤਰਜਮਾਨ ਨੂਪੁਰ ਸ਼ਰਮਾ ਦੀ ਪੈਗੰਬਰ ਮੁਹੰਮਦ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਦੇ ਵਿਰੋਧ ਵਿੱਚ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਦੇ ਸਬੰਧ ਵਿੱਚ ਉੱਤਰ ਪ੍ਰਦੇਸ਼ ਪੁਲੀਸ ਨੇ ਹੁਣ ਤੱਕ ਕੁੱਲ 13 ਐੱਫਆਈਆਰ ਦਰਜ ਕਰਕੇ 327 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।


Share