ਯੂ.ਪੀ. ਪੁਲਿਸ ਵੱਲੋਂ ਓਵੈਸੀ ਖ਼ਿਲਾਫ਼ ਫਿਰਕੂ ਸਦਭਾਵਨਾ ਭੰਗ ਕਰਨ ਦੇ ਦੋਸ਼ ਹੇਠ ਕੇਸ ਦਰਜ

641
Share

ਬਾਰਾਬੰਕੀ (ਯੂ.ਪੀ.), 10 ਸਤੰਬਰ (ਪੰਜਾਬ ਮੇਲ)- ਉੱਤਰ ਪ੍ਰਦੇਸ਼ ਪੁਲਿਸ ਨੇ ਏ.ਆਈ.ਐੱਮ.ਆਈ.ਐੱਮ. ਦੇ ਮੁਖੀ ਅਸਦੁਦੀਨ ਓਵੈਸੀ ’ਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ, ਕੋਵਿਡ-19 ਨਿਯਮਾਂ ਦੀ ਉਲੰਘਣਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਜ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵਿਰੁੱਧ ਅਪਮਾਨਜਣਕ ਟਿੱਪਣੀਆਂ ਕਰਨ ’ਤੇ ਕੇਸ ਦਰਜ ਕੀਤਾ ਹੈ।

Share