ਰਾਜੇਵਾਲ ਵੱਲੋਂ ਕਿਸਾਨਾਂ ਖ਼ਿਲਾਫ਼ ਹਿੰਸਾ ਦੀ ਨਿੰਦਾ ਤੇ ਸ਼ਾਂਤੀ ਕਾਇਮ ਰੱਖਣ ਦੀ ਅਪੀਲ

461
Share

ਨਵੀਂ ਦਿੱਲੀ, 26 ਜਨਵਰੀ (ਪੰਜਾਬ ਮੇਲ)-  ਸੀਨੀਅਰ ਕਿਸਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨ ਪਹਿਲਾਂ ਤੋਂ ਨਿਰਧਾਰਤ ਰਸਤੇ ’ਤੇ ਚੱਲ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਵਿਚੋਂ ਕੋਈ ਵੀ ਬਾਹਰੀ ਰਿੰਗ ਰੋਡ ‘ਤੇ ਨਹੀਂ ਗਿਆ। ਸ੍ਰੀ ਰਾਜੇਵਾਲ ਨੇ ਕਿਹਾ, “ਅਸੀਂ ਕਿਸਾਨਾਂ ਖ਼ਿਲਾਫ਼ ਹਿੰਸਾ ਦੀ ਨਿੰਦਾ ਕਰਦੇ ਹਾਂ, ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦੇ ਹਾਂ।”


Share