ਰਾਸ਼ਟਰਪਤੀ ਬਾਇਡਨ ਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਵੱਲੋਂ ਦੀਵਾਲੀ ਦੀਆਂ ਵਧਾਈਆਂ

322
Share

ਵਾਸ਼ਿੰਗਟਨ, 5 ਨਵੰਬਰ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਦੀਵਾਲੀ ਮਨਾਉਣ ਵਾਲੇ ਦੁਨੀਆ ਭਰ ਦੇ ਲੋਕਾਂ ਤੇ ਅਮਰੀਕਾ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਹਨ। ਰਾਸ਼ਟਰਪਤੀ ਨੇ ਟਵੀਟ ’ਤੇ ਫੋਟੋ ਸਾਂਝੀ ਕੀਤੀ ਹੈ ਜਿਸ ਵਿੱਚ ਉਹ ਵ੍ਹਾਈਟ ਹਾਊਸ ਵਿੱਚ ਆਪਣੀ ਪਤਨੀ ਨਾਲ ਦੀਵੇ ਜਲਾ ਰਹੇ ਹਨ।


Share