ਰੂਸ-ਯੂਕਰੇਨ ਜੰਗ: ‘ਝੂਠੀਆਂ’ ਖ਼ਬਰਾਂ ਨੂੰ ਰੋਕਣ ਲਈ ਪੂਤਿਨ ਨੇ ਫੇਸਬੁੱਕ ਤੇ ਟਵਿੱਟਰ ਬਲੌਕ ਕੀਤੇ

209
Share

ਮਾਸਕੋ, 5 ਮਾਰਚ (ਪੰਜਾਬ ਮੇਲ)- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਯੂਕਰੇਨ ’ਚ ਜੰਗ ਬਾਰੇ ਉਨ੍ਹਾਂ ਦੇ ਹੁਕਮਾਂ ਦੀ ਪਾਲਣ ਕਰਨ ਵਿਚ ਅਸਫਲ ਰਹਿਣ ਵਾਲੇ ਮੀਡੀਆ ਅਤੇ ਵਿਅਕਤੀਆਂ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਨੇ ਫੇਸਬੁੱਕ ਅਤੇ ਟਵਿੱਟਰ ਨੂੰ ਬਲੌਕ ਕਰ ਦਿੱਤਾ ਹੈ ਅਤੇ ਇੱਕ ਬਿੱਲ ’ਤੇ ਦਸਤਖਤ ਕੀਤੇ ਹਨ, ਜੋ ਜਾਣਬੁੱਝ ਕੇ ਝੂਠੀਆਂ ਖ਼ਬਰਾਂ ਫੈਲਾਉਣ ਨੂੰ ਅਪਰਾਧ ਬਣਾਉਂਦਾ ਹੈ। ਇਸ ਤੋਂ ਪਹਿਲਾਂ ਕਈ ਨਾਮੀ ਰੇਡੀਓ ਤੇ ਟੀ.ਵੀ. ਚੈਨਲਜ਼ ਬੰਦ ਕੀਤੇ ਜਾ ਚੁੱਕੇ ਹਨ।

Share