ਲਦਾਖ ’ਚ 4.2 ਤੀਬਰਤਾ ਦਾ ਭੂਚਾਲ ਦੇ ਝਟਕੇ ਲੱਗੇ

105
Share

ਜੰਮੂ, 22 ਅਪ੍ਰੈਲ (ਪੰਜਾਬ ਮੇਲ)- ਲਦਾਖ਼ ਖੇਤਰ ਵਿਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਰਿਕਟਰ ਪੈਮਾਨੇ ’ਤੇ ਤੀਬਰਤਾ 4.2 ਮਹਿਸੂਸ ਕੀਤੀ ਗਈ। ਭੂਚਾਲ ਕਾਰਨ ਹਾਲੇ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ।

Share