ਲੌਕਡਾਊਨ ‘ਚ ਢਿੱਲ ਮਿਲਦਿਆਂ ਹੀ ਵੱਡੀ ਗਿਣਤੀ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਪਿੰਡਾਂ ਵੱਲ ਵਹੀਰਾਂ ਘੱਤੀਆਂ

7272
Share

ਚੰਡੀਗੜ੍ਹ, 4 ਮਈ (ਕੁਲਬੀਰ ਸਿੰਘ ਕਲਸੀ/ਪੰਜਾਬ ਮੇਲ)- ਲੌਕਡਾਊਨ ‘ਚ ਢਿੱਲ ਮਿਲਦਿਆਂ ਹੀ ਵੱਡੀ ਗਿਣਤੀ ‘ਚ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਪਿੰਡਾਂ ਵੱਲ ਵਹੀਰਾਂ ਘੱਤ ਲਈਆਂ। ਚੰਡੀਗੜ੍ਹ ਖੇਤਰ ਤੋਂ ਰੇਲਵੇ ਸਟੇਸ਼ਨ ਤੱਕ ਕੋਈ ਵੀ ਆਵਾਜਾਈ ਦਾ ਸਾਧਨ ਨਾ ਹੁੰਦੇ ਹੋਏ ਵੀ ਪ੍ਰਵਾਸੀ ਮਜ਼ਦੂਰ ਰੇਲਵੇ ਸਟੇਸ਼ਨ ਨੂੰ ਚੱਲ ਪਏ।


Share