#OTHERS #SPORTS

ਵਿਸ਼ਵ ਕੱਪ ਕ੍ਰਿਕਟ ਲਈ ਭਾਰਤ ਵੱਲੋਂ 15 ਮੈਂਬਰੀ ਦਲ ਦਾ ਐਲਾਨ

ਰੋਹਿਤ ਕਪਤਾਨ ਤੇ ਹਾਰਦਿਕ ਪਾਂਡਿਆ ਉਪ ਕਪਤਾਨ

ਪਾਲੇਕਲ (ਸ੍ਰੀਲੰਕਾ), 5 ਸਤੰਬਰ (ਪੰਜਾਬ ਮੇਲ)- ਭਾਰਤ ਨੇ ਇਕ ਦਿਨਾਂ ਵਿਸ਼ਵ ਕੱਪ ਕ੍ਰਿਕਟ ਲਈ 15 ਮੈਂਬਰੀ ਦਲ ਵਿਚ ਸੱਤ ਬੱਲੇਬਾਜ਼, ਚਾਰ ਗੇਂਦਬਾਜ਼ ਅਤੇ ਚਾਰ ਆਲਰਾਊਂਡਰ ਚੁਣੇ ਹਨ। ਦਲ ਵਿਚ ਕੇ.ਐੱਲ. ਰਾਹੁਲ ਤੇ ਈਸ਼ਾਨ ਕ੍ਰਿਸ਼ਨ ਦਾ ਨਾਮ ਸ਼ਾਮਲ ਹੈ। ਟੀਮ ਦਾ ਕਪਤਾਨ ਰੋਹਿਤ ਸ਼ਰਮਾ ਹੋਵੇਗਾ ਤੇ ਹਾਰਦਿਕ ਪਾਂਡਿਆ ਉਪ ਕਪਤਾਨ।
ਟੀਮ: ਰੋਹਿਤ ਸ਼ਰਮਾ (ਕਪਤਾਨ), ਵਿਰਾਟ ਕੋਹਲੀ, ਜਸਪ੍ਰੀਤ ਬੁਮਰਾਹ, ਸ਼ੁਭਮਨ ਗਿੱਲ, ਕੇਐੱਲ ਰਾਹੁਲ, ਹਾਰਦਿਕ ਪਾਂਡਿਆ (ਉਪ-ਕਪਤਾਨ), ਸ਼੍ਰੇਅਸ ਅਈਅਰ, ਰਵਿੰਦਰ ਜਡੇਜਾ, ਈਸ਼ਾਨ ਕਿਸ਼ਨ, ਸੂਰਿਆ ਯਾਦਵ, ਕੁਲਦੀਪ ਯਾਦਵ, ਮੁਹੰਮਦ ਸਿਰਾਜ, ਮੁਹੰਮਦ. ਸ਼ਮੀ, ਅਕਸ਼ਰ ਪਟੇਲ ਅਤੇ ਸ਼ਾਰਦੁਲ ਠਾਕੁਰ।

Leave a comment