ਸ਼ਾਹਕੋਟ ਦੇ ਡੀਐੱਸਪੀ ਦੀ ਕਰੋਨਾ ਕਾਰਨ ਮੌਤ

387
Share

ਜਲੰਧਰ , 14 ਮਾਰਚ (ਪੰਜਾਬ ਮੇਲ)- ਜ਼ਿਲ੍ਹੇ ਵਿੱਚ ਕਰੋਨਾ ਕਾਰਨ ਅੱਜ ਸ਼ਾਹਕੋਟ ਦੇ ਡੀਐੱਸਪੀ ਵਰਿੰਦਰਪਾਲ ਸਿੰਘ (51) ਦੀ ਮੌਤ ਹੋ ਗਈ। ਉਹ ਪਿਛਲੇ ਡੇਢ ਮਹੀਨੇ ਤੋਂ ਕਰੋਨਾ ਤੋਂ ਪੀੜਤ ਸਨ। ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਸੀ। ਲੁਧਿਆਣਾ ਦੇ ਹਸਪਤਾਲ ‘ਚ ਉਹ ਜ਼ੇਰੇ ਇਲਾਜ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸਰਾਭਾ ਨਗਰ ਲੁਧਿਆਣਾ ਵਿੱਚ ਕਰ ਦਿੱਤਾ।


Share