#INDIA

ਸਰਕਾਰ ਵੱਲੋਂ ਸੁਕੰਨਿਆ ਸਮ੍ਰਿਧੀ ਯੋਜਨਾ ’ਤੇ ਵਿਆਜ ਦਰ ’ਚ 0.20 ਫੀਸਦੀ ਦਾ ਵਾਧਾ

ਨਵੀਂ ਦਿੱਲੀ, 29 ਦਸੰਬਰ (ਪੰਜਾਬ ਮੇਲ)- ਸਰਕਾਰ ਨੇ ਸੁਕੰਨਿਆ ਸਮ੍ਰਿਧੀ ਯੋਜਨਾ, ਤਿੰਨ ਸਾਲਾਂ ਦੀ ਫਿਕਸਡ ਡਿਪਾਜ਼ਿਟ ‘ਤੇ ਵਿਆਜ ਦਰ 0.20 ਫੀਸਦੀ ਵਧਾ ਦਿੱਤੀ ਹੈ ਪਰ ਹੋਰ ਛੋਟੀਆਂ ਬੱਚਤ ਯੋਜਨਾਵਾਂ ‘ਤੇ ਦਰਾਂ ਪਹਿਲਾਂ ਵਾਂਗ ਹੀ ਰਹਿਣਗੀਆਂ।