18.4 C
Sacramento
Friday, September 22, 2023
spot_img

 ਸ਼ੋਕ ਸਮਾਚਾਰ : ਕਰਮਨ ਨਿਵਾਸੀ ਮਾਤਾ ਦਲਜੀਤ ਕੌਰ ਗਿੱਲ ਦੇ ਅਕਾਲ ਚਲਾਣੇ ‘ਤੇ ਸਮੂੰਹ ਗਿੱਲ ਅਤੇ ਗਰੇਵਾਲ ਪਰਿਵਾਰ ਨੂੰ ਭਾਰੀ ਸਦਮਾ 

ਫਰਿਜ਼ਨੋ, 18 ਜੂਨ, (ਕੁਲਵੰਤ ਧਾਲੀਆਂ / ਨੀਟਾ ਮਾਛੀਕੇ/ਪੰਜਾਬ ਮੇਲ)- ਬੀਤੇ ਦਿਨੀ ਕਰਮਨ ਨਿਵਾਸੀ ਮਾਤਾ ਦਲਜੀਤ ਕੌਰ ਗਿੱਲ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਉਹ ਪਿਛਲੇ ਲੰਮੇ ਸਮੇਂ ਤੋਂ ਕਰਮਨ ਸ਼ਹਿਰ ਵਿੱਚ ਰਹਿ ਰਹੇ ਸਨ। ਇਸ ਸਮੇਂ ਉਨ੍ਹਾਂ ਦੀ ਉਮਰ ਲਗਭਗ 76 ਸਾਲ ਸੀ।
ਉਨ੍ਹਾਂ ਦਾ ਅੰਤਮ ਸੰਸਕਾਰ ਅਤੇ ਸਰਧਾਜ਼ਲੀਆਂ ਦੀ ਰਸਮ “ਸਾਂਤ ਭਵਨ ਪੰਜਾਬੀ ਫਿਊਨਰਲ ਹੋਮ” ਵਿਖੇ 20 ਜੂਨ, 2023 ਦਿਨ ਮੰਗਲਵਾਰ ਨੂੰ ਸਵੇਰੇ 11 ਵਜ਼ੇ ਤੋਂ 1 ਵਜ਼ੇ ਤੱਕ ਹੋਵੇਗੀ। ਜਿਸ ਦਾ ਪਤਾ: 4800 E. Clayton Avenue,  Fowler CA 93625 ਹੈ। ਇਸ ਉਪਰੰਤ ਪਾਠ ਦਾ ਅਤੇ ਅੰਤਮ ਅਰਦਾਸ “ਗੁਰਦੁਆਰਾ ਅਨੰਦਗੜ ਸਾਹਿਬ , ਕਰਮਨ ਵਿਖੇ ਹੋਵੇਗੀ। ਜਿਸ ਦਾ ਪਤਾ: 680 S. Vineland Ave. Kerman, CA 93630 ਹੈ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੀ ਧੀ ਸਵਰਨਜੀਤ ਕੌਰ ਘੁਮਾਣ ਨਾਲ ਫੋਨ ਨੰਬਰ (559) 514-1754 ਰਾਹੀਂ ਸੰਪਰਕ ਕਰ ਸਕਦੇ ਹੋ।

Related Articles

Stay Connected

0FansLike
3,868FollowersFollow
21,200SubscribersSubscribe
- Advertisement -spot_img

Latest Articles