ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਕਾਂਗਰਸ ਛੱਡ ‘ਆਪ’ ’ਚ ਹੋਏ ਸ਼ਾਮਲ

146
Share

ਚੰਡੀਗੜ੍ਹ, 15 ਜਨਵਰੀ (ਪੰਜਾਬ ਮੇਲ)- ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਕਾਂਗਰਸ ਨਾਲ 50 ਸਾਲ ਪੁਰਾਣਾ ਨਾਤਾ ਤੋੜ ਕੇ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ‘ਆਪ’ ਆਗੂ ਅਤੇ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਸ਼੍ਰੀ ਮਾਨ ਦੇ ਸ਼ਾਮਲ ਹੋਣ ਨਾਲ ਸੂਬੇ ਵਿਚ ਪਾਰਟੀ ਨੂੰ ਵੱਡਾ ਹੁਲਾਰਾ ਮਿਲੇਗਾ।

Share