ਸਾਬਕਾ ਸਮਾਜਵਾਦੀ ਪਾਰਟੀ ਦੇ ਨੇਤਾ ਤੇ ਰਾਜ ਸਭਾ ਮੈਂਬਰ ਅਮਰ ਸਿੰਘ ਦਾ ਦੇਹਾਂਤ

560
Share

ਚੰਡੀਗੜ੍ਹ, 1 ਅਗਸਤ (ਪੰਜਾਬ ਮੇਲ)- ਸਾਬਕਾ ਸਮਾਜਵਾਦੀ ਪਾਰਟੀ ਦੇ ਨੇਤਾ ਤੇ ਰਾਜ ਸਭਾ ਮੈਂਬਰ ਅਮਰ ਸਿੰਘ ਦਾ ਅੱਜ ਸਿੰਗਾਪੁਰ ‘ਚ ਦੇਹਾਂਤ ਹੋ ਗਿਆ। ਉਹ 64 ਸਾਲ ਦੇ ਸਨ। ਉਹ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸਨ ਤੇ ਉਥੇ ਉਹ ਆਪਣਾ ਲੰਮੇ ਸਮੇਂ ਤੋਂ ਇਲਾਜ ਕਰਵਾ ਰਹੇ ਸਨ।


Share