ਸਿੰਘੂ ਬਾਰਡਰ, ਗਾਜ਼ੀਪੁਰ ਬਾਰਡਰ ਤੇ ਟਿਕਰੀ ਬਾਰਡਰਾਂ ’ਤੇ ਇੰਟਰਨੈੱਟ ਸੇਵਾਵਾਂ 31 ਜਨਵਰੀ ਤੱਕ ਬੰਦ

269
Share

ਨਵੀਂ ਦਿੱਲੀ, 30 ਜਨਵਰੀ (ਪੰਜਾਬ ਮੇਲ)- ਕੇਂਦਰੀ ਗ੍ਰਹਿ ਮੰਤਰਾਲੇ ਨੇ ਸਿੰਘੂ, ਗਾਜ਼ੀਪੁਰ, ਟਿਕਰੀ ਬਾਰਡਰਾਂ ਤੇ ਇਸ ਦੇ ਨੇੜਲੇ ਇਲਾਕਿਆਂ ’ਚ 31 ਜਨਵਰੀ ਰਾਤ 11 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ।

Share