ਸਿੰਘੂ ਬਾਰਡਰ ’ਤੇ ਸੰਘਰਸ਼ਸ਼ੀਲ ਕਿਸਾਨਾਂ ਦੀ ਸਹੂਲਤ ਲਈ ‘ਆਪ’ ਵੱਲੋਂ ਮੁਫ਼ਤ ਵਾਈ-ਫਾਈ ਸਹੂਲਤ ਦਾ ਐਲਾਨ

225
Share

ਨਵੀਂ ਦਿੱਲੀ, 29 ਦਸੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਐਲਾਨ ਕੀਤਾ ਹੈ ਕਿ ਸੰਘਰਸ਼ਸ਼ੀਲ ਕਿਸਾਨਾਂ ਦੀ ਸਹੂਲਤ ਲਈ ਦਿੱਲੀ ਦੀ ‘ਆਪ’ ਸਰਕਾਰ ਵੱਲੋਂ ਕਿਸਾਨਾਂ ਲਈ ਸਿੰਘੂ ਬਾਰਡਰ ’ਤੇ ਮੁਫ਼ਤ ਵਾਈ-ਫਾਈ ਹਾਟਸਪੌਟ ਸਥਾਪਿਤ ਕੀਤੇ ਜਾਣਗੇ। ਇਸ ਹਾਟ-ਸਪੌਟ ਦਾ ਸੌ ਮੀਟਰ ਦੇ ਘੇਰੇ ਵਿੱਚ ਸਿਗਨਲ ਹੋਵੇਗਾ। ਉਨ੍ਹਾਂ ਕਿਹਾ ਕਿ ਲੋੜ ਮੁਤਾਬਕ ਹਾਟ ਸਪੌਟ ਦੀ ਗਿਣਤੀ ਵਧਾਈ ਜਾਵੇਗੀ।

Share