ਸਿੱਧੂ ਮੂਸੇਵਾਲਾ ਕਤਲ ਕਾਂਡ: ਮਨਮੋਹਨ ਸਿੰਘ ਮੋਹਣਾ ਨੂੰ 14 ਦਿਨ ਲਈ ਜੁਡੀਸ਼ਲ ਰਿਮਾਂਡ ਉਪਰ ਭੇਜਿਆ

45
Share

ਮਾਨਸਾ, 25 ਜੂਨ (ਪੰਜਾਬ ਮੇਲ)- ਸਿੱਧੂ ਮੂਸੇਵਾਲਾ ਕਤਲ ਦੇ ਮਾਮਲੇ ’ਚ ਮਾਨਸਾ ਦੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਉਪਰ ਲਿਆਂਦੇ ਮਨਮੋਹਨ ਸਿੰਘ ਮੋਹਣਾ ਨੂੰ ਅੱਜ ਇਥੇ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਅਦਾਲਤ ਵਲੋਂ ਉਸ ਨੂੰ 8 ਜੁਲਾਈ ਤੱਕ ਜੁਡੀਸ਼ਲ ਰਿਮਾਂਡ ਉਪਰ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਉਸ ਦਾ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ।

Share