#PUNJAB

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿਧਾਇਕ ਹਰਬੰਤ ਸਿੰਘ ਦਾਤੇਵਾਸ ਦਾ ਦੇਹਾਂਤ

ਮਾਨਸਾ, 25 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਢਲਾਡਾ ਦੇ ਸਾਬਕਾ ਵਿਧਾਇਕ ਹਰਬੰਤ ਸਿੰਘ ਦਾਤੇਵਾਸ ਦਾ ਦੇਹਾਂਤ ਹੋ ਗਿਆ ਹੈ। ਉਹ ਬਿਮਾਰ ਸਨ। ਪਰਿਵਾਰ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਦਾਤੇਵਾਸ (ਬੁਢਲਾਡਾ) ਵਿਖੇ ਬਾਅਦ ਦੁਪਹਿਰ ਕੀਤਾ ਜਾਵੇਗਾ