ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਕਾਂਗਰਸ ਨੂੰ ਅਲਵਿਦਾ ਕਿਹਾ

18
Share

ਚੰਡੀਗੜ੍ਹ, 14 ਮਈ (ਪੰਜਾਬ ਮੇਲ)- ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੇ ਅੱਜ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਨੇ ਇਸ ਗੱਲ ਦਾ ਐਲਾਨ ਫੇਸਬੁੱਕ ‘ਤੇ ਲਾਈਵ ਹੋ ਕੇ ਕੀਤਾ। ਆਪਣੀ ‘ਦਿਲ ਕੀ ਗੱਲ’ ਬੋਲਣ ਲਈ ਫੇਸਬੁੱਕ ‘ਤੇ ਲਾਈਵ ਹੋਣ ਤੋਂ ਘੰਟੇ ਪਹਿਲਾਂ ਸੁਨੀਲ ਜਾਖੜ ਨੇ ਆਪਣੇ ਟਵਿੱਟਰ ਹੈਂਡਲ ਤੋਂ ਕਾਂਗਰਸ ਦਾ ਚਿੰਨ੍ਹ ਹਟਾ ਦਿੱਤਾ ਸੀ।


Share