ਸੀ.ਬੀ.ਆਈ. ਵੱਲੋਂ ਆਬਕਾਰੀ ਘਪਲੇ ਦੇ ਸਬੰਧ ’ਚ ਮਨੀਸ਼ ਸਿਸੋਦੀਆ ਸਮੇਤ 15 ਜਣੇ ਨਾਮਜ਼ਦ

58
Share

ਨਵੀਂ ਦਿੱਲੀ, 19 ਅਗਸਤ (ਪੰਜਾਬ ਮੇਲ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਆਬਕਾਰੀ ਘਪਲੇ ਦੇ ਸਬੰਧ ਵਿੱਚ ਦਰਜ ਕੀਤੇ ਪਰਚੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਣੇ 15 ਜਣਿਆਂ ਨੂੰ ਨਾਮਜ਼ਦ ਕੀਤਾ ਹੈ।

Share